About Me

Thanks for visiting my website


WhatsApp Image 2017-08-23 at 08.26.47

    ਮੈਂ ਪੰਜਾਬੀ, ਪੰਜਾਬ ਦੇ ਰਹਿਣ ਵਾਲਾ, ਮੈਂ ਪੇਂਡੂ ਪਰ ਸ਼ਹਿਰੀਏ ਢੰਗ ਦਾ ਹਾਂ।
ਸਮਝਾਂ ਉਰਦੂ, ਹਿੰਦੀ ਵੀ ਖੂਬ ਬੋਲਾਂ, ਥੋੜੀ ਬਹੁਤ ਅੰਗਰੇਜੀ ਵੀ ਅੰਗਦਾ ਹਾਂ।
ਬੋਲੀ ਆਪਣੀ ਨਾਲ ਪਿਆਰ ਰੱਖਾਂ, ਇਹ ਗੱਲ ਆਖਣੋਂ ਕਦੀ ਨਾਂ ਸੰਗਦਾ ਹਾਂ।
ਮੋਤੀ ਕਿਸੇ ਸੁਹਾਗਣ ਦੀ ਨੱਥ ਦਾ ਮੈਂ, ਟੁਕੜਾ ਕਿਸੇ ਪੰਜਾਬਣ ਦੀ ਵੰਗ ਦਾ ਹਾਂ।
ਮਿਲੇ ਮਾਣ ਪੰਜਾਬੀ ਨੂੰ ਦੇਸ ਅੰਦਰ, ਆਸ਼ਕ ਮੁੱਢੋਂ ਮੈਂ ਏਸ ਉਮੰਗ ਦਾ ਹਾਂ।
ਵਾਰਸ ਸ਼ਾਹ ਤੇ ਬੁੱਲ੍ਹੇ ਦੇ ਰੰਗ ਅੰਦਰ ਡੋਬ-ਡੋਬ ਕੇ ਜਿੰਦਗੀ ਰੰਗਦਾ ਹਾਂ।
ਰਵਾਂ ਇੱਥੇ ਤੇ ਯੂ. ਪੀ. ‘ਚ ਕਰਾਂ ਗੱਲਾਂ, ਐਸੀ ਅਕਲ ਨੂੰ ਛਿੱਕੇ ਤੇ ਟੰਗਦਾ ਹਾਂ।
ਮੈਂ ਪੰਜਾਬੀ, ਪੰਜਾਬੀ ਦਾ ਸ਼ਰਫ਼ ਸੇਵਕ, ਸਦਾ ਖੈਰ ਪੰਜਾਬੀ ਦੀ ਮੰਗਦਾ ਹਾਂ।


Please feel free to contact with me if you require Native Punjabi contents, translation, proofreading services. Contact information is available at front page.